ਪਿਆਰੇ ਕਿਸਾਨ ਸਾਥੀਓ ਰਿਲਾਇੰਸ ਫਾਉਂਡੇਸ਼ਨ ਪੇਸ਼ ਕਰਦੇ ਹਨ, ਹਲਕੀਆਂ ਜਮੀਨਾਂ ਵਿਚ ਲੱਗੇ ਝੋਨੇ ਵਿੱਚ ਲੋਹੇ ਦੀ ਘਾਟ ਅਕਸਰ ਹੀ ਦੇਖੀ ਜਾ ਸਕਦੀ ਹੈ, ਇਸ ਲਈ ਜੇ ਕਿਸੇ ਖੇਤ ਵਿੱਚ ਲੋਹਾ ਘਾਟ ਦੀਆਂ ਨਿਸ਼ਾਨੀਆਂ ਨਜ਼ਰ ਆਉਣ ਤਾਂ ਫ਼ਸਲ ਨੂੰ ਛੇਤੀ-ਛੇਤੀ ਭਰਵੇਂ ਪਾਣੀ ਦੇਣੇ ਚਾਹੀਦੇ ਹਨ ਅਤੇ ਇੱਕ ਹਫ਼ਤੇ ਦੀ ਵਿੱਥ ਰੱਖ ਕੇ 1 ਕਿਲੋ ਫੈਰਸ ਸਲਫੇਟ ਨੂੰ 100 ਲੀਟਰ ਪਾਣੀ ਵਿਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਪੱਤਿਆਂ ਉੱਪਰ ਛਿੜਕਾਅ ਕਰਨਾ ਚਾਹੀਦਾ ਹੈ। ਅਜਿਹੇ 2-3 ਛਿੜਕਾਅ ਕਰਨ ਨਾਲ ਲੋਹੇ ਦੀ ਘਾਟ ਪੂਰੀ ਕੀਤੀ ਜਾ ਸਕਦਾ ਹੈ। ਜਾਣਕਾਰੀ ਸਰੋਤ:- ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ
| Comment | Author | Date |
|---|---|---|
| Be the first to post a comment... | ||
Copyright © 2026 Reliance Foundation. All Rights Reserved. Terms & Conditions. Privacy Policy.