ਝੋਨੇ ਵਿੱਚ ਤਣੇ ਦੁਆਲੇ ਪੱਤੇ ਦੇ ਝੁਲਸ ਰੋਗ ਦੀ ਰਸਾਇਣਕ ਰੋਕਥਾਮ

ਪਿਆਰੇ ਕਿਸਾਨ ਸਾਥੀਓ ਰਿਲਾਇੰਸ ਫਾਉਂਡੇਸ਼ਨ ਪੇਸ਼ ਕਰਦੇ ਹਨ, ਝੋਨੇ ਵਿੱਚ ਤਣੇ ਦੁਆਲੇ ਪੱਤੇ ਦੇ ਝੁਲਸ ਰੋਗ (ਸ਼ੀਥ ਬਲਾਈਟ) ਦਾ ਲਗਾਤਾਰ ਸਰਵੇਖਣ ਕਰਦੇ ਰਹੋ ਅਤੇ ਇਸ ਬਿਮਾਰੀ ਦਾ ਹਮਲਾ ਦਿਖਾਈ ਦੇਖ ਦੇਣ ਤੇ ਰੋਕਥਾਮ ਲਈ 80 ਗ੍ਰਾਮ ਨਟੀਵੋ 75 ਡਬਲਯੂ ਜੀ ਜਾਂ 320 ਮਿ.ਲਿ.ਲਸਚਰ 37.5 ਐਸ ਈ ਜਾਂ 200 ਮਿ.ਲਿ. ਫੌਲੀਕਰ/ ਓਰੀਅਸ 25 ਈ ਸੀ ਜਾਂ 200 ਮਿ.ਲਿ. ਮੋਨਸਰਨ 250 ਐਸ ਸੀ ਨੂੰ 200 ਲਿਟਰ ਪਾਣੀ ਵਿੱਚ ਘੋਲਕੇ, ਪ੍ਰਤੀ ਏਕੜ ਦੇ ਹਿਸਾਬ ਨਾਲ ਬੂਟਿਆਂ ਦੇ ਮੁੱਢਾਂ ਵੱਲ ਛਿੜਕਾਅ ਕਰੋ। ਪਹਿਲਾ ਛਿੜਕਾਅ ਬਿਮਾਰੀ ਦੀਆਂ ਨਿਸ਼ਾਨੀਆਂ ਨਜ਼ਰ ਆਉਣ ਤੇ ਅਤੇ ਦੂਸਰਾ 15 ਦਿਨਾਂ ਬਾਅਦ ਕਰੋ। ਜਾਣਕਾਰੀ ਸਰੋਤ:- ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ 

Content Files
Content Comments
Likes Dislikes
Comment Author Date
Be the first to post a comment...
Content Tags