ਪਿਆਰੇ ਕਿਸਾਨ ਸਾਥੀਓ ਰਿਲਾਇੰਸ ਫਾਉਂਡੇਸ਼ਨ ਪੇਸ਼ ਕਰਦੇ ਹਨ, ਝੋਨੇ ਦੀ ਖੜ੍ਹੀ ਫ਼ਸਲ ਵਿੱਚ ਤਣੇ ਦੇ ਗੜੂੰਏਂ ਦਾ ਲਗਾਤਾਰ ਸਰਵੇਖਣ ਕਰਦੇ ਰਹੋ ਅਤੇ ਜਿਉਂ ਹੀ ਗੈਰ - ਬਾਸਮਤੀ ਝੋਨੇ ਵਿੱਚ 5 ਪ੍ਰਤੀਸ਼ਤ ਜਾਂ ਵਧੇਰੇ ਸੁੱਕੀਆਂ ਗੋਭਾਂ ਅਤੇ ਬਾਸਮਤੀ ਝੋਨੇ ਵਿੱਚ 2 ਪ੍ਰਤੀਸ਼ਤ ਜਾਂ ਵਧੇਰੇ ਸੁੱਕੀਆਂ ਗੋਭਾਂ ਨਜ਼ਰ ਆਉਣ ਤਾਂ ਸਿਫਾਰਸ਼ ਕੀਤੇ ਕੀਟਨਾਸ਼ਕ ਜਿਵੇ 60 ਮਿਲੀਲਿਟਰ ਕੋਰਾਜਿਨ 18.5 ਐੱਸ ਸੀ ਜਾਂ 20 ਮਿਲੀਲਿਟਰ ਫੇਮ ਐੱਸ ਸੀ ਜਾਂ 80 ਮਿਲੀਲਿਟਰੇ ਇਕੋਟਿਨ 5% ਜਾਂ 50 ਗ੍ਰਾਮ ਟਾਕੂਮੀ 20 ਡਬਲਯੂ ਜੀ ਆਦਿ ਵਿੱਚੋ ਕਿਸੇ ਇੱਕ ਕੀਟਨਾਸ਼ਕ ਨੂੰ 100 ਲੀਟਰ ਪਾਣੀ ਵਿੱਚ ਮਿਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਦੇ ਰੂਪ ਵਿੱਚ ਵਰਤੋਂ । ਜਾਣਕਾਰੀ ਸਰੋਤ:- ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ
Comment | Author | Date |
---|---|---|
Be the first to post a comment... |
Copyright © 2025 Reliance Foundation. All Rights Reserved.