ਝੋਨੇ ਦੀ ਸਿੱਧੀ ਬਿਜਾਈ (DSR) ਵਿੱਚ ਸਿੰਚਾਈ ਪ੍ਰਬੰਧਨ

ਪਿਆਰੇ ਕਿਸਾਨ ਸਾਥੀਓ ਰਿਲਾਇੰਸ ਫਾਉਂਡੇਸ਼ਨ ਪੇਸ਼ ਕਰਦੇ ਹਨ, ਜੇਕਰ ਝੋਨੇ ਦੀ ਸਿੱਧੀ ਬਿਜਾਈ ਤਰ - ਵੱਤਰ ਖੇਤ ਵਿੱਚ ਕੀਤੀ ਗਈ ਹੋਵੇ ਤਾ ਬਿਜਾਈ ਤੋਂ ਬਾਅਦ ਪਹਿਲਾ ਪਾਣੀ ਤਕਰੀਬਨ 21 ਦਿਨ ਬਾਅਦ ਲਾਓ। ਪਹਿਲੇ ਪਾਣੀ ਤੋਂ ਬਾਅਦ, ਜ਼ਮੀਨ ਦੀ ਕਿਸਮ ਅਤੇ ਬਾਰਿਸ਼ਾਂ ਦੇ ਹਿਸਾਬ 5-7 ਦਿਨਾਂ ਦੇ ਵਕਫੇ ਤੇ ਪਾਣੀ ਲਾਓ। ਆਖਰੀ ਪਾਣੀ ਕਟਾਈ ਤੋਂ 10 ਦਿਨ ਪਹਿਲਾਂ ਲਾਓ। ਸੁੱਕੇ ਖੇਤ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰ ਕੇ ਤੁਰੰਤ ਬਾਅਦ ਸਿੰਚਾਈ ਕਰੋ।  ਜਾਣਕਾਰੀ ਸਰੋਤ:- ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ 

Content Files
Content Comments
Likes Dislikes
Comment Author Date
Be the first to post a comment...
Content Tags
Get In Touch

Reliance Corporate Park 5 TTC Industrial Area,

Thane-Belapur Road, Ghansoli,

Navi Mumbai - 400701, Maharashtra

Follow Us

Kisan Grow

Machli

Copyright © 2026 Reliance Foundation. All Rights Reserved. Terms & Conditions. Privacy Policy.