ਪਿਆਰੇ ਕਿਸਾਨ ਸਾਥੀਓ ਰਿਲਾਇੰਸ ਫਾਉਂਡੇਸ਼ਨ ਪੇਸ਼ ਕਰਦੇ ਹਨ, ਝੋਨੇ ਦੇ ਜਿਹਨਾਂ ਖੇਤਾਂ ਵਿੱਚ ਪਾਣੀ ਖੜਾ ਕਰਨ ਦੀ ਸਮੱਸਿਆ ਆਓੁਦੀ ਹੈ, ਉਥੇ ਲੁਆਈ ਤੋਂ 10-12 ਦਿਨਾਂ ਤੇ 40 ਮਿਲੀਲਿਟਰ ਪ੍ਰਤੀ ਏਕੜ ਗਰੈਨਿਟ 240 ਐਸ ਸੀ ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰਨ ਨਾਲ ਕਈ ਤਰ੍ਹਾਂ ਦੇ ਮੌਸਮੀ ਘਾਹ ਜਿਵੇਂ ਕਿ ਸੁਆਂਕ, ਝੋਨੇ ਦੇ ਮੋਥੇ ਅਤੇ ਚੌੜੀ ਪੱਤੀ ਵਾਲੇ ਨਦੀਨਾਂ ਦੀ ਰੋਕਥਾਮ ਕੀਤੀ ਜਾ ਸਕਦੀ ਹੈ। ਛਿੜਕਾਅ ਤੋਂ ਪਹਿਲਾਂ ਖੇਤ ਵਿੱਚ ਖੜੇ ਪਾਣੀ ਨੂੰ ਕੱਢ ਦਿਉ ਅਤੇ ਛਿੜਕਾਅ ਤੋਂ ਅਗਲੇ ਦਿਨ ਪਾਣੀ ਲਾਉ। ਜਾਣਕਾਰੀ ਸਰੋਤ:- ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ
| Comment | Author | Date |
|---|---|---|
| Be the first to post a comment... | ||
Copyright © 2026 Reliance Foundation. All Rights Reserved. Terms & Conditions. Privacy Policy.