ਪਿਆਰੇ ਕਿਸਾਨ ਸਾਥੀਓ ਰਿਲਾਇੰਸ ਫਾਉਂਡੇਸ਼ਨ ਪੇਸ਼ ਕਰਦੇ ਹਨ, ਬਾਸਮਤੀ ਝੋਨੇ ਦੇ ਤਣੇ ਦੁਆਲੇ ਪੱਤੇ ਦੇ ਝੁਲਸ ਰੋਗ ਦੇ ਹਮਲੇ ਨਾਲ ਪਾਣੀ ਦੀ ਸਤਿਹ ਤੋਂ ਉੱਪਰ ਸਲੇਟੀ ਰੰਗ ਦੇ ਜਾਮਨੀ ਕਿਨਾਰਿਆਂ ਵਾਲੇ ਧੱਬੇ ਪੈ ਜਾਂਦੇ ਹਨ ਜੋ ਫਸਲ ਨਿਸਰਣ ਸਮੇਂ ਜ਼ਿਆਦਾ ਦਿਖਾਈ ਦਿੰਦੇ ਹਨ। ਇਸ ਰੋਗ ਦੇ ਜ਼ਿਆਦਾ ਹਮਲੇ ਨਾਲ ਮੁੰਜਰਾਂ ਵਿੱਚ ਦਾਣੇ ਪੂਰੇ ਨਹੀਂ ਬਣਦੇ। ਜਾਣਕਾਰੀ ਸਰੋਤ:- ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ
| Comment | Author | Date |
|---|---|---|
| Be the first to post a comment... | ||