ਪਿਆਰੇ ਕਿਸਾਨ ਸਾਥੀਓ ਰਿਲਾਇੰਸ ਫਾਉਂਡੇਸ਼ਨ ਪੇਸ਼ ਕਰਦੇ ਹਨ, ਝੋਨੇ ਦੀ ਝੂਠੀ ਕਾਂਗਿਆਰੀ ਜਾ ਫਾਲਸ ਸਮੱਟ ਬਿਮਾਰੀ ਦੀ ਸੁਚੱਜੀ ਰੋਕਥਾਮ ਲਈ ਝੋਨੇ ਦੀ ਫਸਲ ਦੇ ਗੋਭ ਤੇ ਆਉਣ ਸਮੇ 400 ਮਿਲੀਲਿਟਰ ਗਲੀਲਿਓ ਵੇਅ 18.76 ਐਸ ਸੀ ਜਾਂ 500 ਗ੍ਰਾਮ ਕੋਸਾਈਡ 46 ਡੀ ਐਫ ਨੂੰ 200 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕਰੋ। ਜਾਣਕਾਰੀ ਸਰੋਤ:- ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ
| Comment | Author | Date |
|---|---|---|
| Be the first to post a comment... | ||