ਝੋਨੇ ਵਿੱਚ ਬਰਾਊਨ ਲੀਫ ਸਪਾਟ (ਭੂਰੇ ਧੱਬਿਆਂ ਦਾ ਰੋਗ) ਦਾ ਪ੍ਰਬੰਧਨ

ਪਿਆਰੇ ਕਿਸਾਨ ਸਾਥੀਓ ਰਿਲਾਇੰਸ ਫਾਉਂਡੇਸ਼ਨ ਪੇਸ਼ ਕਰਦੇ ਹਨ, ਝੋਨੇ ਵਿੱਚ ਬਰਾਊਨ ਲੀਫ ਸਪਾਟ (ਭੂਰੇ ਧੱਬਿਆਂ ਦਾ ਰੋਗ) ਦਾ ਲਗਾਤਾਰ ਸਰਵੇਖਣ ਕਰਦੇ ਰਹੋ ਅਤੇ ਬਿਮਾਰੀ ਦੇ ਲੱਛਣ ਦਿਖਾਈ ਦੇਣ ਤੇ 80 ਗ੍ਰਾਮ ਨਟੀਵੋ 75 ਡਬਲਯੂ ਜੀ ਪ੍ਰਤੀ ਏਕੜ ਦੇ ਹਿਸਾਬ ਨਾਲ ਨੂੰ 200 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰੋ। ਪਹਿਲਾ ਛਿੜਕਾਅ ਬੂਟਿਆਂ ਦੇ ਜੜ ਮਾਰਨ ਵੇਲੇ ਅਤੇ ਦੂਸਰਾ 15 ਦਿਨਾਂ ਦੇ ਵਕਫ਼ੇ ਤੇ ਕਰੋ। ਜਾਣਕਾਰੀ ਸਰੋਤ:- ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ

Content Files
Content Comments
Likes Dislikes
Comment Author Date
Be the first to post a comment...
Content Tags