ਪਿਆਰੇ ਕਿਸਾਨ ਸਾਥੀਓ ਰਿਲਾਇੰਸ ਫਾਉਂਡੇਸ਼ਨ ਪੇਸ਼ ਕਰਦੇ ਹਨ, ਝੋਨੇ ਵਿੱਚ ਫੁੱਟ ਰੌਂਟ (ਪੈਰਾਂ ਦਾ ਗਲਣਾ) ਬਿਮਾਰੀ ਬੀਜ ਰਾਹੀਂ ਆਉਂਦੀ ਹੈ, ਇਸ ਲਈ ਹਮੇਸ਼ਾ ਰੋਗ ਰਹਿਤ ਬੀਜ ਦੀ ਵਰਤੋਂ ਕਰੋ। ਬਿਜਾਈ ਤੋਂ ਪਹਿਲਾ ਬੀਜ ਨੂੰ 15 ਗ੍ਰਾਮ ਟਰਾਈਕੋਡਰਮਾ ਹਾਰਜ਼ੀਐਨਮ ਪ੍ਰਤੀ ਕਿਲੋ ਬੀਜ ਦੇ ਹਿਸਾਬ ਨਾਲ ਸੋਧ ਲਓ। ਪਨੀਰੀ ਖੇਤ ਵਿੱਚ ਲਗਾਉਣ ਤੋਂ ਪਹਿਲਾਂ ਉਸ ਦੀਆਂ ਜੜ੍ਹਾਂ ਨੂੰ ਵੀ 15 ਗ੍ਰਾਮ ਟਰਾਈਕੋਡਰਮਾ ਹਾਰਜ਼ੀਐਨਮ ਪ੍ਰਤੀ ਲਿਟਰ ਪਾਣੀ ਦੇ ਹਿਸਾਬ ਨਾਲ 6 ਘੰਟੇ ਲਈ ਡੋਬੋ। ਫੁੱਟ ਰੌਂਟ ਨਾਲ ਪ੍ਰਭਾਵਿਤ ਬੂਟਿਆਂ ਨੂੰ ਖੇਤ ਵਿੱਚੋ ਪੁੱਟ ਕੇ ਨਸ਼ਟ ਕਰ ਦਿਓ। ਬਾਸਮਤੀ ਨੂੰ ਸਿਫਾਰਸ਼ ਕੀਤੇ ਸਮੇਂ ਤੋਂ ਪਹਿਲਾਂ ਨਾ ਲਗਾਓ। ਜਾਣਕਾਰੀ ਸਰੋਤ:- ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣ
| Comment | Author | Date |
|---|---|---|
| Be the first to post a comment... | ||
Copyright © 2026 Reliance Foundation. All Rights Reserved. Terms & Conditions. Privacy Policy.