ਸਤਿ ਸ੍ਰੀ ਅਕਾਲ, ਪਿਆਰੇ ਕਿਸਾਨ ਸਾਥੀਓ , ਰਿਲਾਇੰਸ ਫਾਊਂਡੇਸ਼ਨ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਮਿੱਟੀ ਦੀ ਸਾਂਭ- ਸੰਭਾਲ ਅਤੇ ਮਹੱਤਤਾ ਸੰਬੰਧੀ ਜਾਣਕਾਰੀ-ਮਿੱਟੀ ਦੀ ਉਪਜਾਊ ਸਕਤੀ ਨੂੰ ਲੰਮੇ ਸਮੇ ਤੱਕ ਬਣਾਈ ਰੱਖਣ ਲਈ ਬਿਜਾਈ ਤੋਂ ਪਹਿਲਾਂ ਖੇਤ ਦੀ ਮਿੱਟੀ ਦੇ ਨਮੂਨੇ ਦੀ ਜਾਂਚ ਕਰਨਾ ਅਤੇ ਟੈਸਟ ਰਿਪੋਰਟਾਂ ਅਨੁਸਾਰ ਖਾਦਾਂ ਪਾਉਣਾ ਬਹੁਤ ਮਹੱਤਵਪੂਰਨ ਹੈ। ਮਿੱਟੀ ਦੀ ਜਾਂਚ ਨਾਲ ਮਿੱਟੀ ਦੀ ਗੁਣਵੱਤਾ ਅਤੇ ਜ਼ਮੀਨ ਵਿਚਲੇ ਪੌਸ਼ਟਿਕ ਤੱਤਾਂ ਦੀ ਮਾਤਰਾ ਅਤੇ ਘਾਟ ਦਾ ਪਤਾ ਲਗਾਇਆ ਜਾ ਸਕਦਾ ਹੈ ਅਤੇ ਬੇਲੋੜੀਆਂ ਖਾਦਾਂ ਦੀ ਵਰਤੋਂ ਘਟਾਈ ਜਾ ਸਕਦੀ ਹੈ। ਇਸ ਤੋਂ ਇਲਾਵਾ ਮਈ ਮਹੀਨੇ ਵਿਚ ਢੈਚਾਂ ਦੀ ਫਸਲ ਦੀ ਬਿਜਾਈ ਕੀਤੀ ਸਕਦੀ ਹੈ ਤਾਂ ਜੋ ਚੰਗੀ ਗੁਣਵੱਤਾ ਵਾਲੀ ਹਰੀ ਖਾਦ ਪੈਦਾ ਕੀਤੀ ਜਾ ਸਕੇ ਅਤੇ ਮਿੱਟੀ ਵਿੱਚ ਜੈਵਿਕ ਮਾਦੇ ਦੀ ਉਪਲੱਬਧਤਾ ਵਧਾਈ ਜਾ ਸਕੇ।
Comment | Author | Date |
---|---|---|
Be the first to post a comment... |
Copyright © 2025 Reliance Foundation. All Rights Reserved.